ਦੋ ਤਖ਼ਤਾਂ ਵਿਚਕਾਰ ਟਕਰਾਅ ਹੋਰ ਡੂੰਘਾ ਹੋਇਆ, ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਅਕਾਲ ਤਖ਼ਤ ਦਾ ਫ਼ੈਸਲਾ ਕੀਤਾ ਰੱਦ - Sea7 Australia
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਸ਼ੁਰੂ ਹੋਇਆ ਟਕਰਾਅ ਹੋਰ ਵਧਦਾ ਜਾ ਰਿਹਾ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦ